ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ
🛑 ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
🛑 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
🛑 14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ
🛑 ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ
🛑 ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ
🛑 ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ
🛑🏏 India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ
🛑 ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ
🛑 ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ
🛑 ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ
🛑 ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ
🛑 2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ
🛑 ਮਨੀਪੁਰ : ਸੁਰੱਖਿਆ ਬਲਾਂ ਨੇ 17 ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ
🛑 ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ
🛑 ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ; ਪੰਜ ਦਿਨਾਂ ਲਈ ਮੱਛੀ ਫੜਨ ‘ਤੇ ਪਾਬੰਦੀ
🛑 ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ
🛑 India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ
🛑 ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ
👉 Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ
👉 Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼
👉 Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !
👉 Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ
👉 National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !
👉 National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !
👉 Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ
👉 PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ
👉 Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ
👉 National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ
👉 Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ
👉 Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ
👉 Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ
👉 Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ























