• Latest
  • Trending
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

3 hours ago
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

29 minutes ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

51 minutes ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

5 hours ago
ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ

ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ

Hindi News
English News
Monday, October 26, 2026
No Result
View All Result
24 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

October 26, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ, 26 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ‘ਚ ਸੋਮਵਾਰ ਤੜਕੇ ‘ਜੇਡੀ ਜਿਮ’ ‘ਤੇ ਫਾਇਰਿੰਗ ਦੀ ਘਟਨਾ ਵਾਪਰੀ । ਮਿਲੀ ਜਾਣਕਾਰੀ ਅਨੁਸਾਰ ਬਾਈਕ ‘ਤੇ ਆਏ 2 ਬਦਮਾਸ਼ਾਂ ਨੇ 3 ਰੌਂਦ ਫਾਇਰ ਕੀਤੇ। ਗੋਲੀ ਸ਼ੀਸ਼ੇ ਦੇ ਆਰ-ਪਾਰ ਹੋ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਟੀਮ ਨੇ ਘਟਨਾ ਸਥਾਨ ਤੋਂ 3 ਖ਼ਾਲੀ ਖੋਲ ਬਰਾਮਦ ਕੀਤੇ ਹਨ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਵਾਇਰਲ ਹੋ ਰਹੀ ਹੈ। ਸੀਸੀਟੀਵੀ (CCTV) ਵਿੱਚ 2 ਨੌਜਵਾਨ ਬਾਈਕ ‘ਤੇ ਆਉਂਦੇ ਦਿਖਾਈ ਦੇ ਰਹੇ ਹਨ। ਦੋਹਾਂ ਨੇ ਆਪਣਾ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਦੋਵੇਂ ਜਿਮ ਦੇ ਬਾਹਰ ਰੁਕਦੇ ਹਨ। ਇਸੇ ਦੌਰਾਨ ਪਿੱਛੇ ਬੈਠਾ ਨੌਜਵਾਨ ਪਿਸਤੌਲ ਕੱਢਦਾ ਹੈ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦਾ ਹੈ। ਇਸ ਤੋਂ ਬਾਅਦ ਦੋਵੇਂ ਨੌਜਵਾਨ ਬਾਈਕ ਸਟਾਰਟ ਕਰਕੇ ਫ਼ਰਾਰ ਹੋ ਜਾਂਦੇ ਹਨ।

ਮਹਿਤਾ ਥਾਣੇ ਦੇ ਵਧੀਕ ਥਾਣਾ ਮੁੱਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫ਼ੋਨ ਰਾਹੀਂ ਜਿਮ ਦੇ ਬਾਹਰ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਸੀ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਅਸੀਂ ਜਿਮ ਮਾਲਕ ਅਤੇ ਸਬੰਧਤ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਉਹ ਆਪਣੇ ਬਿਆਨ ਦਰਜ ਕਰਵਾਉਣਗੇ। ਇਸ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

by Jaspreet Kaur
October 26, 2026
0

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ...

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

by Jaspreet Kaur
October 26, 2026
0

ਬਿਨ੍ਹਾਂ ਪੈਟਰੋਲ - ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ, 26 ਅਕਤੂਬਰ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 26, 2026
0

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ...

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 26, 2026
0

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਿੰਨੀ ਬੱਸ ਸੇਵਾਵਾਂ ਪੇਂਡੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

by Jaspreet Kaur
October 26, 2026
0

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ...

Most Popular

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
2 weeks ago
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 