• Latest
  • Trending
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

2 hours ago
ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

34 minutes ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

58 minutes ago
4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

3 hours ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

4 hours ago
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

4 hours ago
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

5 hours ago
Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, October 26, 2026
No Result
View All Result
21 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

October 26, 2026
in ਖਬਰਾਂ, ਪੰਜਾਬ

ਅੰਮ੍ਰਿਤਸਰ, 26 ਅਕਤੂਬਰ-2026 (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਦਰਬਾਰ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ।

ਇਸੇ ਤਰ੍ਹਾਂ ਕਰਤਾਰਪੁਰ (ਜਲੰਧਰ), ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰੂ ਨਾਨਕ ਕਾਲਜ ਬੁਡਲਾਡਾ, ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ, ਸ੍ਰੀ ਅੰਮ੍ਰਿਤਸਰ, ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਏ ਜਾਣਗੇ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਬੰਗਾ, ਗੁਰਦੁਆਰਾ ਸ੍ਰੀ ਨਂਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੰਗ ਜੀ ਢੇਸੀਆ, ਗੁਰਦੁਆਰਾ ਸ਼ਹੀਦਾਂ ਮਾਹਲਪੁਰ, ਗੁਰਦੁਆਰਾ ਗਰਨਾ ਸਾਹਿਬ, ਗੁਰਦੁਆਰਾ ਸਾਹਿਬ ਬਜੀਦਪੁਰ ਅਤੇ ਹਿਮਾਚਲ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣ ਸਬੰਧੀ ਵੀ ਵਿਚਾਰਾਂ ਹੋਈਆਂ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਜਨਵਰੀ ਮਹੀਨੇ ਵਿਚ ਗੁਰਮਤਿ ਸਮਾਗਮ ਕਰਵਾ ਕੇ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਫ਼ਰਵਰੀ ਮਹੀਨੇ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਭਗਤ ਰਵਿਦਾਸ ਜੀ ਨਾਲ ਸਬੰਧਤ ਸਭਾ-ਸੁਸਾਇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ 17 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰਤਾ ਬੁਲਾਉਣ ਸਬੰਧੀ ਵੀ ਫੈਸਲਾ ਕੀਤਾ ਗਿਆ। ਇਸ ਇਕੱਤਰਤਾ ਵਿਚ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
October 26, 2026
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

Most Popular

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

by Navjot
1 week ago
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ  ਚੇਨਈ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 