Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
– Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ
– Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ
– Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ
– Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ
– Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ
– Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















