Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ
– CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ
– ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
– National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ
– WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























