• Latest
  • Trending
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

6 minutes ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

58 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

1 hour ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

2 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

3 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

4 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

October 28, 2026
in ਖਬਰਾਂ, ਚੰਡੀਗੜ੍ਹ, ਪੰਜਾਬ, ਬ੍ਰੇਕਿੰਗ ਨਿਊਜ਼
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਵਿੱਤ ਸਕੱਤਰ ਦੀਪ੍ਰਵਾ ਲਾਕਰਾ, ਆਈਏਐਸ ਵੱਲੋਂ ਸੈਕਸ਼ਨ ਅਫ਼ਸਰ (ਐਸਏਐਸ) ਕੈਡਰ ਦੇ 10 ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਹੁਕਮ ਨੰਬਰ F&PO (1)-2026/167686 ਅਨੁਸਾਰ, ਸੈਕਸ਼ਨ ਅਫ਼ਸਰਾਂ ਦੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਤੋਂ ਬਾਅਦ ਇਹ ਫੇਰਬਦਲ ਕੀਤਾ ਗਿਆ ਹੈ।

ਜਾਰੀ ਹੁਕਮਾਂ ਮੁਤਾਬਕ, ਸ੍ਰੀਮਤੀ ਸੋਨੀਆ ਨੂੰ ਪੁਲਿਸ ਵਿਭਾਗ ਤੋਂ ਡਾਇਰੈਕਟੋਰੇਟ ਆਫ਼ ਫਾਈਨਾਂਸ ਐਂਡ ਅਕਾਊਂਟਸ ਵਿੱਚ ਤਾਇਨਾਤ ਕੀਤਾ ਗਿਆ ਹੈ। ਸ੍ਰੀ ਅਨਿਲ ਯਾਦਵ ਨੂੰ ਸਿੱਖਿਆ ਵਿਭਾਗ ਤੋਂ ਪੁਲਿਸ ਵਿਭਾਗ ਵਿੱਚ ਭੇਜਿਆ ਗਿਆ ਹੈ। ਸ੍ਰੀਮਤੀ ਨੂਪੁਰ ਗੁਲਾਟੀ ਦਾ ਰੈਂਟਸ ਆਰਗੇਨਾਈਜ਼ੇਸ਼ਨ ਤੋਂ GRIID-31 ਵਿੱਚ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਖਾਦੀ ਬੋਰਡ ਐਂਡ ਇੰਡਸਟਰੀਜ਼ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸ੍ਰੀਮਤੀ ਕਨਿਕਾ ਨੂੰ ਅਸਟੇਟ ਦਫ਼ਤਰ ਤੋਂ ਡਾਇਰੈਕਟੋਰੇਟ ਆਫ਼ ਫਾਈਨਾਂਸ ਐਂਡ ਅਕਾਊਂਟਸ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦਕਿ ਸ੍ਰੀਮਤੀ ਸਮ੍ਰਿਤੀ ਨੂੰ GMCH-32 ਤੋਂ ਰੈਂਟਸ ਆਰਗੇਨਾਈਜ਼ੇਸ਼ਨ ਵਿੱਚ ਭੇਜਿਆ ਗਿਆ ਹੈ। ਸ੍ਰੀਮਤੀ ਸਮ੍ਰਿਤੀ ਨੂੰ ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ ਦੇ ਨਾਲ-ਨਾਲ ਗਵਰਨਮੈਂਟ ਕਾਲਜ ਆਫ਼ ਆਰਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਨਵੀਆਂ ਤਾਇਨਾਤੀਆਂ ਤਹਿਤ ਸ੍ਰੀਮਤੀ ਪ੍ਰੀਤੀ ਦੇਵੀ ਨੂੰ ਸਿੱਖਿਆ ਵਿਭਾਗ, ਸ੍ਰੀਮਤੀ ਮੀਨੂ ਸ਼ਰਮਾ ਨੂੰ ਅਸਟੇਟ ਦਫ਼ਤਰ, ਵਿਸ਼ਾਲ ਵਾਟਸ ਨੂੰ ਡਾਇਰੈਕਟੋਰੇਟ ਆਫ਼ ਫਾਈਨਾਂਸ ਐਂਡ ਅਕਾਊਂਟਸ, ਸ੍ਰੀਮਤੀ ਨਿਸ਼ਾ ਨੂੰ ਰੈਂਟਸ ਆਰਗੇਨਾਈਜ਼ੇਸ਼ਨ ਅਤੇ ਜਸਪਾਲ ਸਿੰਘ ਨੂੰ GMCH-32 ਵਿੱਚ ਤਾਇਨਾਤ ਕੀਤਾ ਗਿਆ ਹੈ। ਇਹ ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Most Popular

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

by Navjot
2 weeks ago
0

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਕਾਬੁਲ, 14 ਅਕਤੂਬਰ (ਵਿਸ਼ਵ ਵਾਰਤਾ): ਸੂਬਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 