• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

20 minutes ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

26 minutes ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

2 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

3 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

4 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

October 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

ਅੰਮ੍ਰਿਤਸਰ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਮਾਰੂ ਪ੍ਰਕੋਪ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਮੌਤਾਂ ਦੇ ਮਾਮਲਿਆਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਪਰਵਿੰਦਰ ਸਿੰਘ ਝੋਟਾ ਅਤੇ ਹੋਰਨਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। 28 ਅਕਤੂਬਰ 2026 ਨੂੰ ਹੋਏ ਇਸ ਸਮਾਗਮ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਡਟਣ ਵਾਲਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਖ਼ਾਲਸਾ ਪੰਥ ਵੱਲੋਂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਖ਼ਾਲਸਾ ਪੰਥ ਨੂੰ ਸੰਦੇਸ਼ ਦਿੰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਚਿੰਤਾ ਪ੍ਰਗਟਾਈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਨਸ਼ਿਆਂ ਦਾ ਮਾਰੂ ਪ੍ਰਕੋਪ ਵਧ ਰਿਹਾ ਹੈ, ਪਰ ਇਸ ਨੂੰ ਰੋਕਣ ਲਈ ਸਰਕਾਰਾਂ ਅਤੇ ਸਮੇਂ ਦੇ ਹੁਕਮਰਾਨਾਂ ਵੱਲੋਂ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਗੁਰੂ ਕੇ ਪਿਆਰਿਆਂ ਅਤੇ ਸੂਰਬੀਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਅਰਦਾਸ ਸਮਾਗਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਸਮੇਤ ਹੋਰਨਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Most Popular

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
2 weeks ago
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 