ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ
👉 Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ
👉 Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ
👉 Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
👉 Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ
👉 Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ























