ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 India Vs Zimbabwe 3rd ODI : ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼
🛑 ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ
🛑 Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ
🛑 ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ
🛑 ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ
🛑 ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ
🛑 Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ
🛑 ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ
🛑 ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
🛑 Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?























