Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ
– Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ
– Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ
– ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ
– Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ
– Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ
– ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























