Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ
– Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
– Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ
– Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
– Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ
– Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























