<strong>ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ. ਬਦਲ ਦਿੱਤੇ ਗਏ ਹਨ।</strong> <strong><img class="alignnone wp-image-464250 size-full" src="https://wishavwarta.in/wp-content/uploads/2026/10/download-1.jpg" alt="" width="1080" height="1383" /></strong>