ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ
🛑 ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ
🛑🇵🇰 ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ
🛑 ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ
🛑 Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ
🛑 ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਕੀਤੀ ਚਰਚਾ
🛑 Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ
🛑 Hylo Open : ਪੀ.ਵੀ. ਸਿੰਧੂ ਅਤੇ ਲਕਸ਼ਯ ਨੇ ਸ਼ੁਰੂਆਤੀ ਮੈਚ ਜਿੱਤੇ, ਪ੍ਰਣਯ ਬਾਹਰ
🛑 Pakistan : ਐਂਬੂਲੈਂਸ ‘ਚ ਆਕਸੀਜਨ ਸਿਲੰਡਰ ਫਟਣ ਨਾਲ 8 ਲੋਕਾਂ ਦੀ ਮੌਤ
🛑 ਭਾਰਤ ਅਤੇ ਓਮਾਨ ਨੇ ਸਮੁੰਦਰੀ ਸਹਿਯੋਗ ਨੂੰ ਡੂੰਘਾ ਕਰਨ ਲਈ ਕੀਤੀ ‘ਜਲ ਸੈਨਾ ਸਟਾਫ ਵਾਰਤਾ’
🛑 ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
🛑 ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ
🛑 ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
🛑 ‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ
🛑 ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ
🛑 ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ
🛑 ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ
🛑 ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ
👉 Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ
👉 National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ
👉 Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?
👉 Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ
👉 Punjab: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 5 ਆਗੂ ਪਾਰਟੀ ‘ਚੋਂ ਸਸਪੈਂਡ
👉 Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ
👉 Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ
👉 Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ
👉 Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
👉 Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ
👉 Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
👉 Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ
👉 Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ
👉 Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ
👉 Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ
👉 Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ























