Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ
– Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ
– Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ
– International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼
– PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ
– Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ
– Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ
– Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ























