Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ
– Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ
– Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
– Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ
– ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ
– ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
– Asian Champions Trophy : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ
– YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ






















