Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ
– Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ
– Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ
– 1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ
– Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ
– National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, ਚਾਂਦੀ 11 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪੁੱਜੀ
– PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ























