ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ‘ਇੰਡੀਆ’ ਗੱਠਜੋੜ ਦੀ ਰਾਮਲੀਲਾ ਮੈਦਾਨ ਰੈਲੀ ਲਈ ਦਿੱਲੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ ; 3,500 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ
🛑 ਕਰਨਾਟਕ ਵਿੱਚ ਕਿਸ਼ਤੀ ਦੇ ਕੋਲਡ ਸਟੋਰੇਜ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ 2 ਹੋਰ ਮਛੇਰਿਆਂ ਦੀ ਮੌਤ
🛑 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?’
🛑 Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ
🛑 Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?























