Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
– Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ
– Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ
– Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ
– National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ























