• Latest
  • Trending
5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

1 day ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

51 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

2 hours ago
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

2 hours ago
Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

2 hours ago
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

3 hours ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

5 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

7 hours ago
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

8 hours ago
ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

8 hours ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

8 hours ago
Hindi News
English News
Monday, November 2, 2026
No Result
View All Result
21 °c
Chandigarh
23 ° Tue
24 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

November 1, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

ਚੰਡੀਗੜ੍ਹ, 1 ਨਵੰਬਰ  (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿਖੇ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਨੇ ਪੰਜਵੇਂ ਟੀ-20 ਮੈਚ ਵਿੱਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਉਨ੍ਹਾਂ ਨੇ 18 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 192 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਇਸ ਦੇ ਬਾਵਜੂਦ, ਭਾਰਤ ਨੇ ਇਹ ਲੜੀ 3-2 ਨਾਲ ਆਪਣੇ ਨਾਂ ਕੀਤੀ। ਹੈਮਿਲਟਨ ਵਿੱਚ, ਟਿਮ ਸੇਈਫਰਟ ਨੇ 50 ਗੇਂਦਾਂ ‘ਤੇ 93 ਦੌੜਾਂ ਬਣਾਈਆਂ, ਜਦਕਿ ਗਲੇਨ ਫਿਲਿਪਸ ਨੇ 65 ਦੌੜਾਂ ਦੀ ਅਜੇਤੂ ਪਾਰੀ ਖੇਡੀ। ਭਾਰਤ ਵੱਲੋਂ ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ ਅਤੇ ਨਿਤੀਸ਼ ਰੈੱਡੀ ਨੇ ਇੱਕ-ਇੱਕ ਵਿਕਟ ਲਈ।

ਇਸ ਤੋਂ ਪਹਿਲਾਂ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਆਪਣੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 191 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 32 ਗੇਂਦਾਂ ‘ਤੇ 61 ਦੌੜਾਂ ਬਣਾਈਆਂ ਅਤੇ ਕਪਤਾਨ ਸ਼੍ਰੇਅਸ ਅਈਅਰ ਨੇ 23 ਗੇਂਦਾਂ ‘ਤੇ 50 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਲਈ ਐਡਮ ਮਿਲਨੇ ਨੇ 4 ਵਿਕਟਾਂ ਲਈਆਂ।

Tags: 5th T20HamiltonIndia Vs New Zealand
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਮਾਨਸਾ, 2 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Jaspreet Kaur
November 2, 2026
0

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮਾਨਸਾ, 2 ਨਵੰਬਰ 2026 (ਵਿਸ਼ਵ ਵਾਰਤਾ) : ਪੰਜਾਬ ਦੇ...

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

by Jaspreet Kaur
November 2, 2026
0

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ - SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

Most Popular

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 