• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

2 hours ago
PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

13 minutes ago
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

30 minutes ago
ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

32 minutes ago
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

3 hours ago
ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

4 hours ago
Hindi News
English News
Sunday, November 1, 2026
No Result
View All Result
21 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ

November 1, 2026
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ

— ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 285ਵੇਂ ਦਿਨ ਵੀ ਜਾਰੀ; 168 ਗ੍ਰਿਫ਼ਤਾਰ

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫਆਈਆਰ ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ, 1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਸੇ ਦੌਰਾਨ ਪੁਲਿਸ ਟੀਮਾਂ ਨੇ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 479 ਛਾਪੇਮਾਰੀਆਂ ਕੀਤੀਆਂ, ਜਿਸ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧਈਆਂ (ਪੀਓਜ਼) ਨੂੰ ਕਾਬੂ ਕੀਤਾ ਗਿਆ। ਇਸ ਮੁਹਿੰਮ ਤਹਿਤ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸ ਵੀ ਤਰ੍ਹਾਂ ਦੇ ਅਪਰਾਧ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ।

Tags: 'War Against Drugs'BREAKING NEWSPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

by Navjot
November 1, 2026
0

ਹਨੋਈ, 1 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਐਤਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਹਨੋਈ ਪਹੁੰਚੇ।...

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

by Navjot
November 1, 2026
0

  ਨਵੀਂ ਦਿੱਲੀ/ਬੈਂਗਲੁਰੂ, 1 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਬੈਂਗਲੁਰੂ-ਮੁੰਬਈ ਵੰਦੇ ਭਾਰਤ...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
November 1, 2026
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 weeks ago
0

ਚੰਡੀਗੜ੍ਹ,19ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri Darbar Sahib...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 