ਚੰਡੀਗੜ, 13 ਜੁਲਾਈ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਮਾਮਲੇ ਨਾਲ ਜੁੜੇ ਤਿੰਨਾਂ ਕੇਸਾਂ ਦੀ ਕਲੋਜਰ ਰਿਪੋਰਟ ਸੀਬੀਆਈ ਦੀ ਮੋਹਾਲੀ ਕੋਰਟ ਵਿਚ ਪੇਸ਼ ਕਰ ਦਿੱਤੀ ਹੈ। ਸਾਢੇ ਤਿੰਨ ਸਾਲ ਪੁਰਾਣੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮੋਹਿੰਦਰਪਾਲ ਬਿੱਟੂ ਦੀ ਨਾਭਾ ਜੇਲ ਵਿਚ 22 ਜੂਨ ਨੂੰ ਹੱਤਿਆ ਤੋਂ ਬਾਅਦ ਸੀਬੀਆਈ ਨੇ ਪੰਜਾਬ ਪੁਲਿਸ ਦੀ ਜਾਂਚ ਰਿਪੋਰਟ ਨੂੰ ਲਾਂਭੇ ਕਰਦਿਆਂ ਇਹ ਰਿਪੋਰਟ ਪੇਸ਼ ਕੀਤੀ ਹੈ। ਕੇਸ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਹੈ, ਹਰ ਜਿਸ ਤਰਾਂ ਇਸ ਕੇਸ ਦੀ ਕਲੋਜਰ ਰਿਪੋਰਟ ਸੀਬੀਆਈ ਨੇ ਅਦਾਲਤ ਵਿਚ ਪੇਸ਼ ਕੀਤੀ ਹੈ, ਉਸ ਤੋਂ ਨਿਸ਼ਚਿਰ ਰੂਪ ਨਾਲ ਇਹ ਮਾਮਲਾ ਸਿਆਸੀ ਰੰਗਤ ਲਵੇਗਾ।
ਵਿਦੇਸ਼ਾਂ ਚ ਬੈਠੇ ਪੰਜਾਬੀਆਂ ਨੇ ਦੁਆਬੇ ਦੀ ਤਰੱਕੀ ‘ਤੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ
ਹਲਕਾ ਕਰਤਾਰਪੁਰ ਦੇ ਲੋਕਾਂ ਨੇ ਹੱਥ ਖੜੇ ਕਰਕੇ ਚਰਨਜੀਤ ਚੰਨੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ ਜਲੰਧਰ/ਕਰਤਾਰਪੁਰ24 ਅਪ੍ਰੈਲ ( ਵਿਸ਼ਵ...