ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
🌹🙏 Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ 🙏🌹
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
🛑 Weather Update : ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ
🛑 HYLO Open : ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ;ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਬਣੇ ਚੈਂਪੀਅਨ
🛑 ਪ੍ਰਧਾਨ ਮੰਤਰੀ ਮੋਦੀ ਅੱਜ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ
🛑 Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ
🛑 ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!























