ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ‘ਆਪ’ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਅੱਜ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਹੈ।























