ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ
🛑 ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
🛑 ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ
🛑 ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ
🛑 ਅਹਿਮਦਾਬਾਦ : ਹਵਾਈ ਅੱਡੇ ‘ਤੇ 13 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, ਦੋ ਗ੍ਰਿਫ਼ਤਾਰ
🛑 ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ
🛑 ਵਿਆਹ ਦੌਰਾਨ ਖਾਣਾ ਖਾਣ ਤੋਂ ਬਾਅਦ ਨਵੇਂ ਵਿਆਹੇ ਜੋੜੇ ਸਮੇਤ 31 ਲੋਕਾਂ ਦੀ ਵਿਗੜੀ ਸਿਹਤ ; ਹਸਪਤਾਲ ‘ਚ ਦਾਖਲ ,Food poisoning ਹੋਣ ਦਾ ਸ਼ੱਕ
🛑 ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ
🛑 ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫਾ
🛑 ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ























