Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ























