Top 10 News : ਅੱਜ ਦੀਆਂ ਵੱਡੀਆਂ ਖਬਰਾਂ
ਮਾਨਸਾ, 2 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ
ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ
ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ























