Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ
ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ
ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ























