• Latest
  • Trending
ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

7 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

40 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਬੀਆਈ ਵੱਲੋਂ ਬਰਗਾੜੀ ਮਾਮਲੇ ‘ਚ ਕਲੋਜਰ ਰਿਪੋਰਟ ਉਤੇ ਸੁਖਬੀਰ ਬਾਦਲ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ: ਸੁਖਜਿੰਦਰ ਸਿੰਘ ਰੰਧਾਵਾ

July 22, 2019
in ਪੰਜਾਬ

“ਬਾਦਲ ਪਰਿਵਾਰ ਦੇ ਪਾਪਾਂ ਦਾ ਘੜਾ ਭਰ ਚੁੱਕਾ, ਸਜਾ ਭੁਗਤਣ ਲਈ ਤਿਆਰ ਰਹਿਣ”
ਕਾਂਗਰਸੀ ਆਗੂਆਂ ਨੇ ਅਕਾਲੀ ਦਲ ਪ੍ਰਧਾਨ ਨੂੰ ਵੰਗਾਰਿਆ; “ਜੇ ਸੱਚੇ ਹਿਤੈਸੀ ਹੋ ਤਾਂ ਹਰਸਿਮਰਤ ਬਾਦਲ ਅਸਤੀਫਾ ਦੇ ਕੇ ਕੇਂਦਰ ਸਰਕਾਰ ‘ਚੋਂ ਬਾਹਰ ਆਏ”
“ਹਰਿਆਣਾ ਚ ਡੇਰਾ ਮੁਖੀ ਨੂੰ ਪੈਰੋਲ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਕਥਿਤ ਪੰਥਕ ਆਗੂਆਂ ਨੇ ਮੂੰਹਾਂ ਉਤੇ ਜਿੰਦਾ ਕਿਉਂ ਲਾਇਆ”

ਚੰਡੀਗੜ•, 14 ਜੁਲਾਈ
ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੀਬੀਆਈ ਵੱਲੋਂ ਬਰਗਾੜੀ ਮਾਮਲੇ ਵਿੱਚ ਕਲੋਜਰ ਰਿਪੋਰਟ ਮਾਮਲੇ ਵਿੱਚ ਵਿਰੋਧ ਕਰਨ ਦੇ ਬਿਆਨ ਉਤੇ ਆੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਲਈ ਸਜਾ  ਭੁਗਤਣ ਲਈ ਤਿਆਰ ਰਹੇ।
ਅੱਜ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਸ ਰੰਧਾਵਾ ਅਤੇ ਕਾਂਗਰਸੀ ਵਿਧਾਇਕਾਂ ਸ ਕੁਸਲਦੀਪ ਸਿੰਘ ਕਿੱਕੀ ਢਿੱਲੋਂ, ਸ ਹਰਪ੍ਰਤਾਪ ਸਿੰਘ ਅਜਨਾਲਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਸ ਬਰਿੰਦਰਮੀਤ ਸਿੰਘ ਪਾਹੜਾ, ਸ ਫਤਹਿਜੰਗ ਸਿੰਘ ਬਾਜਵਾ ਤੇ ਸ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਜੇਕਰ ਸੁਖਬੀਰ ਸੱਚੇ ਦਿਲੋਂ ਸੀਬੀਆਈ ਦੇ ਫੈਸਲੇ ਦਾ ਵਿਰੋਧ ਕਰਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਤਾਂ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਕੋਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿਵਾਉਣ ਕਿਉਂਕਿ ਉਂਹ ਕੇਂਦਰ ਸਰਕਾਰ ਵਿੱਚ ਸੱਤਾ ਚ ਭਾਈਵਾਲ ਹੈ ਜਿਸ ਦੇ ਅਧੀਨ ਸੀਬੀਆਈ ਆਉਂਦੀ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਸੀਬੀਆਈ ਬਾਦਲਾਂ ਨੂੰ ਬਚਾਉਣਾ ਚਾਹੁੰਦੀ ਹੈ ਜੋ ਬੇਅਦਬੀ ਮਾਮਲਿਆਂ ਵਿੱਚ ਸਿੱਧੇ ਤੌਰ ਉਤੇ ਦੋਸੀ ਹਨ ਅਤੇ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਵਿੱਚ ਪੱਬਾਂ ਭਾਰ ਸਨ। ਉਨ•ਾਂ ਕਿਹਾ ਕਿ ਬਾਦਲਾਂ ਨੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਵਾਸਤੇ 2012 ਵਿੱਚ ਆਪਣੀ ਸਰਕਾਰ ਵੇਲੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਬਠਿੰਡਾ ਕੋਰਟ ਵਿੱਚ ਦਾਇਰ ਚਾਰਜਸੀਟ ਵਾਪਸ ਲੈ ਲਈ ਸੀ ਜਿਹੜੀ ਡੇਰਾ ਮੁਖੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਦਾਇਰ ਸੀ।
ਉਨ•ਾਂ ਕਿਹਾ ਕਿ ਦਰਅਸਲ ਸੁਖਬੀਰ ਦੀ ਹਾਲਤ ਉਸ ਚਤੁਰ ਬਣਦੇ ਚੋਰ ਵਰਗੀ ਹੈ ਜਿਹੜਾ ਖੁਦ ਚੋਰ ਹੁੰਦਾ ਹੋਇਆ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਦੂਜਿਆਂ ਵੱਲ ਉਂਗਲਾਂ ਕਰ ਕੇ ਚੋਰ ਚੋਰ ਦੀ ਕਾਂਵਾਂ ਰੌਲੀ ਪਾਉਂਦਾ ਹੈ ਪਰ ਪੰਜਾਬ ਦੇ ਬੱਚੇ ਬੱਚੇ ਨੂੰ ਹੁਣ ਇਹ ਪਤਾ ਲੱਗ ਚੁੱਕਿਆ ਹੈ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਸਹਾਰੇ ਆਪਣੀ ਕੁਰਸੀ ਬਚਾਉਣ ਲਈ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਦਾ ਮਹਾਂ ਪਾਪ ਕੀਤਾ ਸੀ। ਉਨ•ਾਂ ਕਿਹਾ ਕਿ ਇਹ ਸੁਖਬੀਰ ਨਹੀਂ ਸਗੋਂ ਉਸ ਅੰਦਰਲੇ ਉਹਨਾਂ ਪਾਪਾਂ ਦਾ ਡਰ ਬੋਲ ਰਿਹਾ ਹੈ ਜਿਨਾਂ ਦੀ ਸਜਾ ਉਸ ਨੂੰ ਹਰ ਹਾਲਤ ਵਿੱਚ ਭੁਗਤਣੀ ਹੀ ਪੈਣੀ ਹੈ ਕਿਉਂਕਿ ਬਾਦਲ ਪਰਿਵਾਰ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ।
ਕਾਂਗਰਸੀ ਆਗੂਆਂ ਨੇ ਅੱਗੇ ਕਿਹਾ ਕਿ ਸੀਬੀਆਈ ਇਨ•ਾਂ ਕੇਸਾਂ ਦੇ ਮਾਮਲੇ ਵਿੱਚ ਕਠਪੁਤਲੀ ਦਾ ਕੰਮ ਕਰ ਰਹੀ ਹੈ ਜੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗੰਭੀਰ ਨਹੀਂ ਸੀ। ਸੀਬੀਆਈ ਉਦੋਂ ਹਰਕਤ ਵਿੱਚ ਆਈ ਜਦੋਂ ਆਰ ਐਸ ਖੱਟੜਾ ਦੀ ਅਗਵਾਈ ਵਿੱਚ ਬਣਾਈ ਪੰਜਾਬ ਪੁਲਿਸ ਦੀ ਐਸ ਆਈ ਟੀ ਨੇ ਇਨ•ਾਂ ਕੇਸਾਂ ਦੀ ਪੈਰਵਾਈ ਕਰਦਿਆਂ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ।ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੀਬੀਆਈ ਦੀ ਨੀਅਤ ਉਤੇ ਪਹਿਲਾ ਹੀ ਸੱਕ ਸੀ ਜਿਸ ਕਾਰਨ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਵਿੱਚ ਕੇਸ ਸੀਬੀਆਈ ਤੋਂ ਵਾਪਸ ਲੈ ਲਏ ਸਨ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਭਾਈਵਾਲ ਭਾਜਪਾ ਵੱਲੋਂ ਹਰਿਆਣਾ ਚੋਣਾਂ ਨੂੰ ਦੇਖਦਿਆਂ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਉਤੇ ਅਕਾਲੀ ਦਲ ਦੇ ਕਥਿਤ ਪੰਥਕ ਆਗੂਆਂ ਨੇ ਆਪਣੇ ਮੂੰਹਾਂ ਉਤੇ ਜਿੰਦਾ ਲਾ ਲਿਆ ਸੀ। ਉਨ•ਾਂ ਕਿਹਾ ਕਿ ਅਕਾਲੀਆਂ ਦਾ ਪੰਥਕ ਮਖੌਟਾ ਹੁਣ ਉਤਰ ਗਿਆ ਹੈ ਅਤੇ ਸੁਖਬੀਰ ਬਾਦਲ ਦੇ ਮੱਗਰਮੱਛ ਦੇ ਹੰਝੂ ਵੀ ਹੁਣ ਅਕਾਲੀ ਦਲ ਨੂੰ ਸਿੱਖ ਕੌਮ ਵੱਲੋਂ ਬਾਦਲ ਪਰਿਵਾਰ ਪ੍ਰਤੀ ਨਫਰਤ ਨੂੰ ਦੂਰ ਨਹੀਂ ਕਰ ਸਕਦੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
3 weeks ago
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 