• Latest
  • Trending
Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

2 hours ago
National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

30 minutes ago
Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ

2 hours ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

2 hours ago
Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

ਅਮਰੀਕਾ ‘ਚ MID-TERM ਚੋਣਾਂ ਲਈ ਵੋਟਿੰਗ ਜਾਰੀ

12 hours ago
ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

12 hours ago
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

15 hours ago
Hindi News
English News
Wednesday, November 4, 2026
No Result
View All Result
22 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

November 4, 2026
in ਖਬਰਾਂ, ਖੇਡਾਂ, ਪੰਜਾਬ, ਬ੍ਰੇਕਿੰਗ ਨਿਊਜ਼
Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ

ਮੋਹਾਲੀ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਅੱਜ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ਉਤੇ ਆਪਣੀ ਹਾਜ਼ਰੀ ਦਰਜ ਕਰੇਗਾ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਜਿੱਥੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਹੋਇਆ ਹੈ ਉਥੇ ਮੋਹਾਲੀ ਵਿਖੇ ਪਹਿਲੀ ਵਾਰ ਕੋਈ ਵਾਰ ਕੌਮਾਂਤਰੀ ਹਾਕੀ ਮੈਚ ਹੋ ਰਿਹਾ ਹੈ।

ਜਲੰਧਰ ਵਿਖੇ ਲੀਗ ਸਟੇਜ ਵਿੱਚ ਭਾਰਤ ਪਹਿਲੇ, ਜਾਪਾਨ ਦੂਜੇ, ਮਲੇਸ਼ੀਆ ਤੀਜੇ, ਦੱਖਣੀ ਕੋਰੀਆ ਚੌਥੇ, ਚੀਨ ਪੰਜਵੇਂ ਤੇ ਬੰਗਲਾਦੇਸ਼ ਛੇਵੇਂ ਸਥਾਨ ਉੱਤੇ ਰਿਹਾ ਸੀ। ਅੱਜ 4 ਨਵੰਬਰ ਨੂੰ ਨਾਕ ਆਊਟ ਸਟੇਜ ਦੇ ਤਿੰਨ ਮੈਚ ਖੇਡੇ ਜਾਣਗੇ। ਦੋ ਸੈਮੀ ਫ਼ਾਈਨਲ ਅਤੇ ਇਕ ਕਲਾਸੀਫਿਕੇਸ਼ਨ ਮੈਚ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੈਚ ਦੁਪਹਿਰ ਦੋ ਵਜੇ ਚੀਨ ਤੇ ਬੰਗਲਾਦੇਸ਼ ਵਿਚਾਲੇ ਪੰਜਵੀਂ ਪੁਜੀਸ਼ਨ ਲਈ ਮੈਚ ਖੇਡਿਆ ਜਾਵੇਗਾ। ਸ਼ਾਮ ਸਾਢੇ ਚਾਰ ਵਜੇ ਪਹਿਲੇ ਸੈਮੀ ਫ਼ਾਈਨਲ ਵਿੱਚ ਜਾਪਾਨ ਤੇ ਮਲੇਸ਼ੀਆ ਅਤੇ ਸ਼ਾਮ ਸੱਤ ਵਜੇ ਦੂਜੇ ਸੈਮੀ ਫ਼ਾਈਨਲ ਲਈ ਭਾਰਤ ਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੇ। ਚਾਰੇ ਟੀਮਾਂ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਣ ਵਾਲੇ ਫ਼ਾਈਨਲ ਮੁਕਾਬਲੇ ਵਿੱਚ ਪੁੱਜਣ ਲਈ ਪੂਰਾ ਜ਼ੋਰ ਲਗਾਉਣਗੀਆਂ। ਸੈਮੀ ਫ਼ਾਈਨਲ ਵਿੱਚ ਹਾਰਨ ਵਾਲੀਆਂ ਦੋਵੇਂ ਟੀਮਾਂ ਕਾਂਸੀ ਦੇ ਤਮਗ਼ੇ ਲਈ ਖੇਡਣਗੀਆਂ।

ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨਾਂ ਵਿੱਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਵਿੱਚ ਭਾਰਤ ਤੋਂ ਬਾਅਦ ਜਾਪਾਨ ਦੋ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਇੱਕ-ਇੱਕ ਵਾਰ ਫ਼ਾਈਨਲ ਵਿੱਚ ਪੁੱਜੇ ਹਨ। ਭਾਰਤ ਸੱਤਵੀਂ ਵਾਰ, ਜਾਪਾਨ ਤੀਜੀ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਦੂਜੀ ਵਾਰ ਫ਼ਾਈਨਲ ਖੇਡਣ ਲਈ ਪੂਰੀ ਵਾਹ ਲਗਾਉਣਗੇ। ਟਰਾਫੀ ਦੀ ਦੌੜ ਵਿੱਚ ਚਾਰ ਟੀਮਾਂ ਵਿੱਚੋਂ ਭਾਰਤ ਨੇ ਹੁਣ ਪੰਜ ਵਾਰ ਟਰਾਫੀ ਜਿੱਤੀ ਹੈ ਜਦੋਂ ਕਿ ਦੱਖਣੀ ਕੋਰੀਆ ਨੇ ਇਕ ਵਾਰ ਜਿੱਤੀ ਹੈ। ਜਾਪਾਨ ਦੋ ਵਾਰ ਤੇ ਮਲੇਸ਼ੀਆ ਇਕ ਵਾਰ ਉਪ ਜੇਤੂ ਰਿਹਾ ਹੈ।

ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਖੇਡੇ ਸਾਰੇ ਪੰਜ ਮੈਚ ਜਿੱਤੇ ਹਨ। ਭਾਰਤ ਤੋਂ ਬਾਅਦ ਜਾਪਾਨ ਨੇ ਤਿੰਨ ਮੈਚ ਜਿੱਤੇ ਹਨ ਅਤੇ ਇਕ ਡਰਾਅ ਖੇਡਿਆ ਹੈ, ਮਲੇਸ਼ੀਆ ਨੇ ਤਿੰਨ ਅਤੇ ਦੱਖਣੀ ਕੋਰੀਆ ਨੇ ਦੋ ਮੈਚ ਜਿੱਤੇ ਹਨ। ਚੀਨ ਨੇ ਦੋ ਡਰਾਅ ਤੇ ਬੰਗਲਾਦੇਸ਼ ਨੇ ਇਕ ਡਰਾਅ ਖੇਡਿਆ ਹੈ। ਭਾਰਤ ਨੇ ਕੁੱਲ ਸਭ ਤੋਂ ਵੱਧ 34 ਗੋਲ ਕੀਤੇ ਹਨ। ਮਲੇਸ਼ੀਆ ਨੇ ਕੁੱਲ 17 ਗੋਲ, ਦੱਖਣੀ ਕੋਰੀਆ ਤੇ ਚੀਨ ਨੇ 10-10, ਜਾਪਾਨ ਨੇ 9 ਗੋਲ ਅਤੇ ਬੰਗਲਾਦੇਸ਼ ਨੇ ਦੋ ਗੋਲ ਕੀਤੇ ਹਨ।

ਖਿਡਾਰੀਆਂ ਦੇ ਨਿੱਜੀ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤ ਦਾ ਕਪਤਾਨ ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ। ਉਸ ਤੋਂ ਬਾਅਦ ਮਲੇਸ਼ੀਆ ਦੇ ਅਬੁ ਕਮਲ ਅਜ਼ਰਾਈ ਨੇ ਪੰਜ ਗੋਲ, ਭਾਰਤ ਦੇ ਦਿਲਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਅਤੇ ਚੀਨ ਦੇ ਬੇਨਹਾਈ ਚੇਨ ਨੇ ਚਾਰ-ਚਾਰ ਗੋਲ, ਭਾਰਤ ਦੇ ਮਨਦੀਪ ਸਿੰਘ, ਅਭਿਸ਼ੇਕ ਤੇ ਜੁਗਰਾਜ ਸਿੰਘ, ਦੱਖਣੀ ਕੋਰੀਆ ਦੇ ਡੇਨ ਸੁਨ, ਜਾਪਾਨ ਦੇ ਕੇਂਟਾਰੋ ਫੁਕੂਦਾ ਤੇ ਮਲੇਸ਼ੀਆ ਦੇ ਅਜ਼ੀਮੂਦੀਨ ਨੇ ਤਿੰਨ-ਤਿੰਨ ਗੋਲ ਕੀਤੇ ਹਨ।

27 ਨਵੰਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਈ ਸੀ ਅਤੇ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਫ਼ਾਈਨਲ ਖੇਡਿਆ ਜਾਵੇਗਾ।

Tags: Breaking news in PunjabihockeyLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

by Ranjit Singh
November 4, 2026
0

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ ਚੰਡੀਗੜ੍ਹ, 4...

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

by Ranjit Singh
November 4, 2026
0

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼ ਸੰਗਰੂਰ, 4...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਨਵੰਬਰ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 4, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

by Ranjit Singh
November 4, 2026
0

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ ਚੰਡੀਗੜ੍ਹ, 4...

Most Popular

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
4 days ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 