Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ
– Hockey: ਏਸ਼ੀਅਨ ਚੈਂਪੀਅਨਜ਼ ਟਰਾਫੀ: ਸੈਮੀਫ਼ਾਈਨਲ ਮੈਚ ਖੇਡੇ ਜਾਣਗੇ ਅੱਜ
– ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ
– Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ
– Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ
– Big News: ਰਾਜਸਥਾਨ ਵਿੱਚ ਰੇਲਵੇ ਲਾਈਨ ‘ਤੇ ਧਮਾਕਾ
– Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
– Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ























