Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ
– PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ
– Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ
– Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ
– Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ
– National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ
– Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?























