• Latest
  • Trending
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

2 hours ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

14 minutes ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

32 minutes ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

56 minutes ago
International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

1 hour ago
Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ

Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ

Breaking: ਆਪ ਵਿਧਾਇਕਾ ਦੇ ਘਰ ਈਡੀ ਦੀ ਰੇਡ

4 hours ago
Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

Hindi News
English News
Wednesday, November 4, 2026
No Result
View All Result
29 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

November 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

– ਡੀਏ ਵਿੱਚ 3 ਫੀਸਦੀ ਵਾਧੇ ਦਾ ਐਲਾਨ

ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 3 ਫੀਸਦੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿਸ਼ਤ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਡੀਏ ਵਿੱਚ ਕੁੱਲ 11 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਫੈਸਲੇ ਨਾਲ ਇੱਕ ਸਾਲ ਵਿੱਚ ਕਰੀਬ 1,088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਸਾਲ 2022 ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਮੁਲਾਜ਼ਮਾਂ ਨੂੰ 28 ਫੀਸਦੀ ਡੀਏ ਮਿਲ ਰਿਹਾ ਸੀ, ਜਦਕਿ ਹੁਣ ਇਹ ਦਰ ਵਧ ਕੇ 53 ਫੀਸਦੀ ਹੋ ਗਈ ਹੈ। ਮੁੱਖ ਮੰਤਰੀ ਨੇ ਇਸ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਆਰਥਿਕ ਰਾਹਤ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ।

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

by Ranjit Singh
November 4, 2026
0

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ 'ਚ FIR ਦਰਜ ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ...

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

by Ranjit Singh
November 4, 2026
0

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ...

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

by Ranjit Singh
November 4, 2026
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ - ਭਾਰਤ ਦਾ ਸਕੋਰ 54/1 -...

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
November 4, 2026
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

by Ranjit Singh
November 4, 2026
0

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ 'ਚ FIR ਦਰਜ ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ...

Most Popular

ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
4 weeks ago
0

ਭਾਰਤ ਅਤੇ ਕੀਨੀਆ ਨੇ ਸਮੁੰਦਰੀ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ 'ਤੇ ਕੀਤੀ ਚਰਚਾ ਨੈਰੋਬੀ, 9 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਜਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 