ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
👉 Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ
👉 Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
👉 National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ
👉 Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ
👉 International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ
👉 Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ
👉 Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ






















