• Latest
  • Trending
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

39 minutes ago
ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

53 minutes ago
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

2 hours ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

3 hours ago
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

Hindi News
English News
Wednesday, November 4, 2026
No Result
View All Result
23 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

November 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ; ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) -ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ ਵਿੱਚ ‘ਐਕਸ਼ਨ ਕਮੇਟੀ’ ਨਾਲ ਮੀਟਿੰਗ ਕਰਨ ਲਈ ਮਾਨਸਾ ਪਹੁੰਚ ਗਏ ਹਨ। ਇਹ ਮੀਟਿੰਗ ਮਾਨਸਾ ਦੇ ‘ਬੱਚਤ ਭਵਨ’ ਵਿਖੇ ਹੋ ਰਹੀ ਹੈ ਅਤੇ ਉਮੀਦ ਹੈ ਕਿ ਅੱਜ ਕੋਈ ਹੱਲ ਨਿਕਲ ਆਵੇਗਾ। ਸੂਤਰਾਂ ਅਨੁਸਾਰ, ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਦੀ ਸੂਚੀ ਵਿੱਚੋਂ ਕੁਝ ਮੰਗਾਂ ਵਾਪਸ ਲੈ ਲਈਆਂ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਅੱਜ ਦੀ ਮੀਟਿੰਗ ਦਾ ਕੀ ਨਤੀਜਾ ਨਿਕਲਦਾ ਹੈ। ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਨੇ ਪਹਿਲਾਂ ਕੱਲ੍ਹ, 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ‘ਘਿਰਾਓ’ ਦਾ ਸੱਦਾ ਦਿੱਤਾ ਸੀ; ਹੁਣ ਇਹ ਦੇਖਣਾ ਬਾਕੀ ਹੈ ਕਿ ਇਸ ਤੈਅ ਕੀਤੇ ਗਏ ਪ੍ਰੋਗਰਾਮ ਬਾਰੇ ਕੀ ਚਰਚਾ ਹੁੰਦੀ ਹੈ। 

ਜਾਣਕਾਰੀ ਅਨੁਸਾਰ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਕੁਲਤਾਰ ਸਿੰਘ ਸੰਧਵਾਂ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਮਾਨਸਾ, ਪਹਿਲਾਂ ਰਹਿ ਚੁੱਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਸਮੇਤ ਸਰਕਾਰ ਦੇ ਹੋਰ ਨੁਮਾਇੰਦੇ ਵੀ ਸ਼ਾਮਲ ਹਨ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
November 4, 2026
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

by Navjot
November 4, 2026
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਐੱਨ.ਐੱਸ. ਰਾਜਾ ਸੁਬਰਮਣੀ ਨੇ ਬੁੱਧਵਾਰ ਨੂੰ ਅਗਨੀਵੀਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

by Navjot
6 days ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - 30 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਦਿਲਜੀਤ ਦੋਸਾਂਝ ਦੇ "ਔਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 