ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🏑🇮🇳 Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ : ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ
🛑🏏 ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ
🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ
🛑 ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ
🛑 ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ
🛑 ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ
🛑 ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ
🛑 ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ
🛑 ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ
🛑 ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ
🛑 ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ
🛑 ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ
🛑 ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ
👉 National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ
👉 Punjab: DA ਬਕਾਇਆ ਮਾਮਲਾ: ਸੁਪਰੀਮ ਕੋਰਟ ਵੱਲੋਂ ਦੋਵੇਂ ਮਾਣਹਾਨੀ ਮਾਮਲਿਆਂ ’ਚ ਕਾਰਵਾਈ ’ਤੇ ਰੋਕ
👉 Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ
👉 Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ
👉 National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ
👉 Punjab: ਅਮਰਜੀਤ ਚਾਵਲਾ ਕੇਸ ਵਿੱਚ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
👉 BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ
👉 Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
👉 Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ
👉 Canada ‘ਚ ਪੰਜਾਬੀ ਮੂਲ ਦੀ 20 ਸਾਲਾ ਸੁਹਾਨਾ ਗਿੱਲ ਨੇ ਰਚਿਆ ਇਤਿਹਾਸ
👉 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ
👉 Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ
👉 Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ
👉 Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ























