• Latest
  • Trending
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

39 minutes ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

49 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

2 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

2 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

3 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

3 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

6 hours ago
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

6 hours ago
Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

7 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

November 6, 2026
in ਖਬਰਾਂ, ਪੰਜਾਬ
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

  • ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ 

ਗੁਰਦਾਸਪੁਰ, 6 ਨਵੰਬਰ 2026 (ਵਿਸ਼ਵ ਵਾਰਤਾ) : ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਦੌਰਾਨ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਇੱਕ ਗਲੋਕ ਪਿਸਤੌਲ ਅਤੇ ਸੱਤ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਹਥਿਆਰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ, ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਕੱਸੋਵਾਲ ਚੌਕੀ ’ਤੇ ਤਾਇਨਾਤ ਬੀਐੱਸਐੱਫ ਦੀ 22ਵੀਂ ਰਾਜਪੂਤ ਯੂਨਿਟ ਦੇ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਨੇ ਸ਼ੱਕੀ ਹਾਲਾਤ ਵਿੱਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੂਚਨਾ ਮਿਲਣ ’ਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ।

ਐੱਸਐੱਚਓ ਅਸ਼ੋਕ ਕੁਮਾਰ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਨੌਜਵਾਨਾਂ ਨੇ ਦੱਸਿਆ ਕਿ ਉਹ ਪਾਕਿਸਤਾਨ ਵਿੱਚ ਰਹਿੰਦੇ ਇੱਕ ਵਿਅਕਤੀ ਦੇ ਕਹਿਣ ’ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਪਿੰਡ ਘਣੀ ਕੇ ਬੇਟ ਦੇ ਖੇਤਾਂ ਵਿੱਚ ਪਹੁੰਚੇ ਸਨ। ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਖੇਤਾਂ ਵਿੱਚੋਂ ਇੱਕ ਗਲੋਕ ਪਿਸਤੌਲ ਅਤੇ ਸੱਤ ਮੈਗਜ਼ੀਨ ਬਰਾਮਦ ਕੀਤੇ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਹੁਲਪ੍ਰੀਤ ਸਿੰਘ ਵਾਸੀ ਧਾਰੀਵਾਲ ਸੋਹੀਆਂ ਅਤੇ ਰਵੀ ਰਾਜਪੂਤ ਵਾਸੀ ਅਭੈਪੁਰ, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਹਥਿਆਰ ਅਤੇ ਮੈਗਜ਼ੀਨ ਜ਼ਬਤ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਸਐੱਚਓ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਹਥਿਆਰ ਭੇਜਣ ਵਾਲੇ ਵਿਅਕਤੀ ਸਮੇਤ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

by Jaspreet Kaur
November 6, 2026
0

IND vs NEP : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 6 ਨਵੰਬਰ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

by Jaspreet Kaur
November 6, 2026
0

Punjab 'ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ - ਯਾਤਰੀਆਂ ’ਚ ਮਚੀ ਹਫੜਾ-ਦਫੜੀ ਰਾਜਪੁਰਾ, 6 ਨਵੰਬਰ 2026...

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
November 6, 2026
0

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਬੰਬੇ ਹਾਈ ਕੋਰਟ ਵੀ ਨਿਸ਼ਾਨਾ 'ਤੇ? ਮੁੰਬਈ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Most Popular

ਪ੍ਰਧਾਨ ਮੰਤਰੀ ਮੋਦੀ ਅੱਜ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਅੱਜ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ

by Navjot
4 days ago
0

ਨਵੀਂ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਨਵੀਂ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 