Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ
– 🌷ਅੱਜ ਦਾ ਵਿਚਾਰ🌷 🌷Aaj ka vicha🌷 🌷
– Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ
– DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ
– Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ
– CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ
– ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ
– Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ
– Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ























