• Latest
  • Trending
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 minute ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

8 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

38 minutes ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

1 hour ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

2 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

2 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

4 hours ago
Hindi News
English News
Saturday, November 7, 2026
No Result
View All Result
27 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

November 7, 2026
in ਖਬਰਾਂ, ਪੰਜਾਬ

ਚੰਡੀਗੜ੍ਹ: 7 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੱਮਦ ਅਤੇ ਜਨਰਲ ਸਕੱਤਰ ਤੇ ਬੁਲਾਰੇ ਸਰਦਾਰ ਦਵਿੰਦਰ ਸਿੰਘ ਸੋਢੀ ਨੇ ਇੱਕ ਸੰਯੁਕਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਅਤੇ ਸਿੱਖ ਰਾਜਨੀਤੀ ਵਿੱਚ ਆਈ ਭਾਰੀ ਗਿਰਾਵਟ ਉੱਤੇ ਡੂੰਘੀ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਰਾਜਨੀਤੀ ਦੀ ਨਿਵਾਣ ਅੱਜ ਉਸ ਹੱਦ ਤੱਕ ਪਹੁੰਚ ਚੁੱਕੀ ਹੈ, ਜਿੱਥੇ ਕੱਲ੍ਹ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ-ਪਵਿੱਤਰ ਹਜ਼ੂਰੀ ਵਿੱਚ ਸੋਹਾਂ ਖਾ ਕੇ, ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰਧਾਨ ਚੁਣਨ ਵਾਲੇ ਲੋਕ ਅੱਜ ਉਹਨਾਂ ਵਿਰੁੱਧ ਹੀ ਟਿੱਪਣੀਆਂ ਕਰ ਰਹੇ ਹਨ। ਉਹ ਲੋਕ ਅੱਜ ਇਹ ਆਖ ਰਹੇ ਹਨ ਕਿ “ਗਿਆਨੀ ਹਰਪ੍ਰੀਤ ਸਿੰਘ ਤਾਂ ਇਕੱਲੇ ਕਥਾ ਵੀ ਕਰ ਸਕਦੇ ਹਨ।” ਇਸ ਤੋਂ ਨੀਵੇਂ ਪੱਧਰ ਦੀ ਅਤੇ ਸ਼ਰਮਨਾਕ ਰਾਜਨੀਤੀ ਹੋਰ ਕਿਤੇ ਨਜ਼ਰ ਨਹੀਂ ਆ ਸਕਦੀ।
ਮੀਡੀਆ ਬਿਆਨ ਦੇ ਮੁੱਖ ਬਿੰਦੂ:
* ਮੌਕਾਪ੍ਰਸਤੀ ਅਤੇ ਦੋਹਰਾ ਚਰਿੱਤਰ: ਸਰਦਾਰ ਪੀਰ ਮੁਹੱਮਦ ਅਤੇ ਸਰਦਾਰ ਸੋਢੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਖੱਬੇ-ਸੱਜੇ ਬੈਠ ਕੇ ਉਹਨਾਂ ਦੇ ਸੋਹਲੇ ਗਾਉਂਦੇ ਸਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਮਨ-ਮਨ ਦੀਆਂ ਗਾਲਾਂ ਕੱਢਦੇ ਹੋਏ ‘ਪੰਥ ਵਿਰੋਧੀ’ ਤੇ ‘ਭੰਗੋੜਾ ਪ੍ਰਧਾਨ’ ਗਰਦਾਨਦੇ ਸਨ, ਅੱਜ ਉਹੀ ਲੋਕ ਅਪਣਾ ਸਿਆਸੀ ਉੱਲੂ ਸਿੱਧ ਕਰਨ ਲਈ ਸਿੰਘ ਸਾਹਿਬ ਉੱਤੇ ਤੰਜ ਕੱਸ ਰਹੇ ਹਨ।
* ਵਿਚਾਰਧਾਰਾ ਬਨਾਮ ਨਿੱਜੀ ਹਿੱਤ: ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ “ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)” ਕੇਵਲ ਇੱਕ ਨਾਮ ਨਹੀਂ, ਬਲਕਿ ਇੱਕ ਪੰਥਕ ਵਿਚਾਰਧਾਰਾ ਹੈ। ਇਹ ਵਿਚਾਰਧਾਰਾ ਕਦੇ ਨਹੀਂ ਮਰ ਸਕਦੀ, ਚਾਹੇ ਕੋਈ ਇੱਕ ਵਿਅਕਤੀ ਵੀ ਇਸ ਦਾ ਝੰਡਾ ਚੁੱਕ ਕੇ ਖੜ੍ਹਾ ਰਹੇ। ਜਿਨ੍ਹਾਂ ਲੋਕਾਂ ਨੇ ਪੰਥ ਨੂੰ ਗੁਮਰਾਹ ਕਰਕੇ ਅਕਾਲੀ ਦਲ ਨੂੰ ਮੁੜ ਪੁਨਰ ਸੁਰਜੀਤ ਕਰਨ ਦਾ ਹੋਕਾ ਦਿੱਤਾ ਸੀ, ਅੱਜ ਉਹ ਅਪਣੇ ਨਿੱਜੀ ਹਿੱਤਾਂ ਲਈ ਇੱਕ-ਇੱਕ ਕਰਕੇ ਅਪਣੇ ਆਪ ਨੂੰ ਸੁਰਜੀਤ ਕਰਕੇ ਅੱਗੇ ਲੰਘ ਰਹੇ ਹਨ।
* 2027 ਦੇ ਨਤੀਜੇ ਅਤੇ ਇਤਿਹਾਸ ਦੀ ਚੇਤਾਵਨੀ: ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਮਾਂ ਬਹੁਤ ਬਲਵਾਨ ਹੈ। ਜੋ ਹਸ਼ਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਇਆ ਸੀ, ਉਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ; 2027 ਦੇ ਨਤੀਜੇ ਵੀ ਇਸ ਤੋਂ ਵੱਖਰੇ ਨਹੀਂ ਹੋਣਗੇ।
* ਅਸਲ ਮੁੱਦਿਆਂ ਤੋਂ ਮੂੰਹ ਮੋੜਨਾ: ਅੱਜ ਸਿੱਖ ਰਾਜਨੀਤੀ ਵਿੱਚ ਹੈਂਕੜਬਾਜ਼ੀ, ਦੋਸ਼ਾਰੋਪਣ (ਤੋਹਮਤਬਾਜ਼ੀ), ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਅਤੇ ਫਜ਼ੂਲ ਟਿੱਪਣੀਬਾਜ਼ੀ ਦੀ ਪ੍ਰਵਿਰਤੀ ਇਸ ਕਦਰ ਹਾਵੀ ਹੋ ਚੁੱਕੀ ਹੈ ਕਿ ਪੰਥ ਅਤੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਲਿਆ ਗਿਆ ਹੈ।
ਅੰਤ ਵਿੱਚ ਸਰਦਾਰ ਕਰਨੈਲ ਸਿੰਘ ਪੀਰ ਮੁਹੱਮਦ ਅਤੇ ਸਰਦਾਰ ਦਵਿੰਦਰ ਸਿੰਘ ਸੋਢੀ ਨੇ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਹਾਨ ਛਤਰ-ਛਾਇਆ ਹੇਠ ਹੋਂਦ ਵਿੱਚ ਆਇਆ ਸੀ ਅਤੇ ਇਹ ਅਪਣੀ ਪੰਥਕ ਵਿਚਾਰਧਾਰਾ ਅਤੇ ਸਿਧਾਂਤਾਂ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਾ ਰਹੇਗਾ।

Tags: BREAKING NEWSLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
3 days ago
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 