Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ
– Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ
– Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ
– ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ
– Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ
– Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
– Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ
– Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ























