ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ
🛑 ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ
🛑 ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ
🛑 ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ
🛑 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ
🛑 ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
🛑 NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ
🛑 ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ
🛑 ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
🛑 Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ























