Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
– Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ
– Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ
– Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
– Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
– Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ
– Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ
– National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ






















