• Latest
  • Trending
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 hour ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

6 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

November 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

ਅੰਮ੍ਰਿਤਸਰ, 9 ਨਵੰਬਰ 2026 (ਵਿਸ਼ਵ ਵਾਰਤਾ): ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਕਾਨੂੰਨੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸਬੰਧੀ ਅੱਜ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਰਜ਼ੀ ਦਾਖ਼ਲ ਕੀਤੀ ਜਾਵੇਗੀ। ਉਨ੍ਹਾਂ ਦੇ ਪੈਨਲ ਵਕੀਲ ਅਦਾਲਤ ਵਿੱਚ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨਗੇ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

ਦੱਸਣਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਸੀ। ਉਹ 84 ਸਾਲਾਂ ਦੇ ਸਨ। ਪਰਿਵਾਰ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ ਅਤੇ ਬ੍ਰੇਨ ਹੈਮਰੇਜ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਰੱਖੀ ਗਈ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਵਾਈ ਗਈ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਬਿਮਾਰ ਦਾਦੀ ਨਾਲ ਗੱਲ ਕਰਵਾਉਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਦੋਵਾਂ ਵਿਚਾਲੇ ਗੱਲਬਾਤ ਲਈ 10 ਮਿੰਟ ਦਾ ਸਮਾਂ ਨਿਰਧਾਰਤ ਕੀਤਾ ਸੀ।

ਹੁਣ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਵਕੀਲਾਂ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਕਾਨੂੰਨੀ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Most Popular

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
4 weeks ago
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 