• Latest
  • Trending
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

20 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

1 minute ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

13 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

25 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

November 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

– ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ
– ਪੰਜਾਬ ਨੇ ਇਸ ਸਾਲ ਪਰਾਲੀ ਸਾੜਨ ‘ਤੇ ਲਗਭਗ 90% ਕੰਟਰੋਲ ਹਾਸਲ ਕੀਤਾ ਹੈ; ਸਰਕਾਰੀ ਸੰਸਦੀ ਰਿਕਾਰਡਾਂ ਦੁਆਰਾ ਭਾਜਪਾ ਦੇ ਆਪਣੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ: ਬਲਤੇਜ ਪੰਨੂ
– ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਜਪਾ ਆਗੂਆਂ ਨੇ ਪੰਜਾਬ ਦੇ ਧੂੰਏਂ ਬਾਰੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਸੀ: ਬਲਤੇਜ ਪੰਨੂ
– ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਲਗਭਗ 750 ਕਿਸਾਨਾਂ ਦਾ ਭਾਜਪਾ ਕੋਲ ਅਜੇ ਵੀ ਕੋਈ ਜਵਾਬ ਨਹੀਂ ਹੈ; ਇਸ ਦੀ ਬਜਾਏ, ਇਹ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਜਾਰੀ ਰੱਖਦੀ ਹੈ: ਬਲਤੇਜ ਪੰਨੂ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ ‘ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।

ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ ‘ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।

ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ ‘ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ ‘ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Most Popular

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

by Ranjit Singh
4 weeks ago
0

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ - ਕਿਸਾਨਾਂ ਦੀਆਂ ਮੁੱਖ ਮੰਗਾਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 