Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ
– Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ
– Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼
– Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ
– National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ
– PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ
– Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ
– Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
– Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ























