Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ
ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ/ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ
ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ
ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ
ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ























