• Latest
  • Trending
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

21 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

6 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

November 11, 2026
in Today, ਖਬਰਾਂ, ਪੰਜਾਬ
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ – 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ*

📍*6 ਜਿਲਿਆਂ ਨੂੰ ਮਿਲ਼ੇ ਨਵੇਂ ਡਿਪਟੀ ਕਮਿਸ਼ਨਰ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 20 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਕੀਤੇ ਗਏ ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ 6 ਜ਼ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ, ਜਦਕਿ ਕਈ ਹੋਰ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

6 ਜ਼ਿਲ੍ਹਿਆਂ ਦੇ ਨਵੇਂ ਡਿਪਟੀ ਕਮਿਸ਼ਨਰ

ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਵੀਆਂ ਤਾਇਨਾਤੀਆਂ ਇਸ ਤਰ੍ਹਾਂ ਹਨ:

  1. ਕੋਮਲ ਮਿੱਤਲ (IAS 2014 ਬੈਚ) ਨੂੰ ਰੂਪਨਗਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਆਦਿੱਤਿਆ ਡਾਚਲਵਾਲ ਦੀ ਥਾਂ ਲੈਣਗੇ।
  2. ਹਿਮਾਂਸ਼ੂ ਅਗਰਵਾਲ (IAS 2014 ਬੈਚ) ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹ ਹਿਮਾਂਸ਼ੂ ਜੈਨ ਦੀ ਥਾਂ ਅਹੁਦਾ ਸੰਭਾਲਣਗੇ।
  3. ਅਭਿਜੀਤ ਕਪਲਿਸ਼ (IAS 2015 ਬੈਚ) ਨੂੰ ਬਰਨਾਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
  4. ਆਦਿੱਤਿਆ ਡਾਚਲਵਾਲ (IAS 2016 ਬੈਚ) ਨੂੰ SAS ਨਗਰ (ਮੋਹਾਲੀ) ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹ ਕੋਮਲ ਮਿੱਤਲ ਦੀ ਥਾਂ ਲੈਣਗੇ।
  5. ਹਿਮਾਂਸ਼ੂ ਜੈਨ (IAS 2017 ਬੈਚ) ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਿਮਾਂਸ਼ੂ ਅਗਰਵਾਲ ਦੀ ਥਾਂ ਅਹੁਦਾ ਸੰਭਾਲਣਗੇ।
  6. ਨਿਰਮਲ ਓਸੇਪਚਨ (IAS 2019 ਬੈਚ) ਨੂੰ ਤਰਨਤਾਰਨ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹ ਰਾਹੁਲ (IAS) ਦੀ ਥਾਂ ਲੈਣਗੇ।

ਹੋਰ IAS ਅਧਿਕਾਰੀਆਂ ਦੀਆਂ ਅਹਿਮ ਤਾਇਨਾਤੀਆਂ

ਸਰਕਾਰ ਵੱਲੋਂ ਹੋਰ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ:

  • ਰਾਹੁਲ ਗੁਪਤਾ (IAS 2016) ਨੂੰ ਵਿਸ਼ੇਸ਼ ਸਕੱਤਰ, ਟਰਾਂਸਪੋਰਟ ਨਿਯੁਕਤ ਕੀਤਾ ਗਿਆ ਹੈ।
  • ਰਾਹੁਲ (IAS 2017) ਦੀਆਂ ਸੇਵਾਵਾਂ ਸਹਿਕਾਰਤਾ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਮਿਲਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
  • ਅਨੁਪਮ ਕਲੇਰ (IAS 2017) ਨੂੰ ਵਿਸ਼ੇਸ਼ ਸਕੱਤਰ, ਰੱਖਿਆ ਸੇਵਾਵਾਂ ਭਲਾਈ ਨਿਯੁਕਤ ਕੀਤਾ ਗਿਆ ਹੈ।
  • ਹਰਪ੍ਰੀਤ ਸਿੰਘ (IAS 2019) ਨੂੰ ਡਾਇਰੈਕਟਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਲਗਾਇਆ ਗਿਆ ਹੈ।
  • ਮਨੀਸ਼ਾ ਰਾਣਾ (IAS 2019) ਨੂੰ ਡਾਇਰੈਕਟਰ, ਪ੍ਰਮੋਸ਼ਨ ਆਫ ਇਨਫਰਮੇਸ਼ਨ ਟੈਕਨਾਲੋਜੀ ਇੰਡਸਟਰੀ ਨਿਯੁਕਤ ਕੀਤਾ ਗਿਆ ਹੈ।
  • ਨਿਕਾਸ ਕੁਮਾਰ (IAS 2020) ਨੂੰ ਵਧੀਕ ਸਕੱਤਰ, ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ ਦੇ ਦਫ਼ਤਰ ਵਿੱਚ ਅਫ਼ਸਰ ਆਨ ਸਪੈਸ਼ਲ ਡਿਊਟੀ (OSD) ਲਗਾਇਆ ਗਿਆ ਹੈ।
  • ਕੰਚਨ (IAS 2020) ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ।
  • ਕ੍ਰਿਸ਼ਨਾ ਪਾਲ ਰਾਜਪੂਤ (IAS 2022) ਨੂੰ ਫਿਰੋਜ਼ਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਗਾਇਆ ਗਿਆ ਹੈ।
  • ਡੇਵੀ ਗੋਇਲ (IAS 2022) ਨੂੰ ਵਧੀਕ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਿਯੁਕਤ ਕੀਤਾ ਗਿਆ ਹੈ।
  • ਸੁਨੀਲ (IAS 2023) ਨੂੰ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਗਾਇਆ ਗਿਆ ਹੈ।
  • ਰਾਕੇਸ਼ ਕੁਮਾਰ ਮੀਣਾ (IAS 2023) ਨੂੰ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।
  • ਆਯੂਸ਼ ਗੋਇਲ (IAS 2023) ਨੂੰ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਗਾਇਆ ਗਿਆ ਹੈ।
  • ਪੱਲਵੀ ਮਿਸ਼ਰਾ (IAS 2023) ਨੂੰ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਯੁਕਤ ਕੀਤਾ ਗਿਆ ਹੈ।
  • ਸ਼੍ਰੇਯਾਂਸ਼ੀ ਜੈਨ (IAS 2023) ਨੂੰ ਜਗਰਾਉਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਵੱਡੇ ਫੇਰਬਦਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈ ਕੇ ਸੂਬੇ ਦੇ ਕਈ ਮਹੱਤਵਪੂਰਨ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ। ਖਾਸ ਤੌਰ ‘ਤੇ ਲੁਧਿਆਣਾ, ਪਟਿਆਲਾ, ਰੂਪਨਗਰ, ਮੋਹਾਲੀ, ਬਰਨਾਲਾ ਅਤੇ ਤਰਨਤਾਰਨ ਵਿੱਚ ਨਵੇਂ ਡਿਪਟੀ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Transfer Order

Tags: Breaking News and Updatesias ordersIas transferredlatest orderPunjab IASPunjab TransfersWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 