Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
– Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ
– Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ
– Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ
– Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ
– IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ
– National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ
– Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ






















