ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ
🛑 ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ
🛑 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ
🛑 ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
🛑 ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ
🛑 ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ
🛑 Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ
🛑 Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ
🛑 Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ























