• Latest
  • Trending
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

21 minutes ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

28 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

1 hour ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

4 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਰਾਜ ਵਿੱਚ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ 'ਜਨਗਣਨਾ - ਪੜਾਅ 2' ਚੱਲੇਗਾ

November 11, 2026
in ਖਬਰਾਂ, ਪੰਜਾਬ
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਰਾਜ ਵਿੱਚ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ‘ਜਨਗਣਨਾ – ਪੜਾਅ 2’ ਚੱਲੇਗਾ

16 ਨਵੰਬਰ ਤੋਂ 30 ਨਵੰਬਰ, 2026 ਤੱਕ ਲੋਕ ਖੁਦ ਆਪਣੀ ਜਾਣਕਾਰੀ ਦਰਜ ਕਰ ਸਕਣਗੇ

ਇਸ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਟੋਲ-ਫ੍ਰੀ ਹੈਲਪਲਾਈਨ ਨੰਬਰ-1855 ਜਾਰੀ ਕੀਤਾ ਗਿਆ

ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):-ਜਨਗਣਨਾ 2027 ਦੇ ਦੂਜੇ ਪੜਾਅ ਦੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਲਈ ਡਿਜੀਟਲ ਐਲਈਡੀ ਵੈਨਾਂ ਨੂੰ ਅੱਜ ਯਾਨੀ 11 ਨਵੰਬਰ, 2026 ਨੂੰ ਸਵੇਰੇ 11:00 ਵਜੇ, ਡਾਇਰੈਕਟਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਤੋਂ ਡਾਇਰੈਕਟਰ ਡਾ. ਨਵਜੋਤ ਖੋਸਾ ਦੁਆਰਾ ਰਸਮੀ ਤੌਰ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ‘ਤੇ ਵੱਖ-ਵੱਖ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚ ਕਿਊ.ਆਰ. ਕੋਡ ਵੀ ਦਿੱਤੇ ਗਏ ਹਨ, ਜੋ ਨਾਗਰਿਕਾਂ ਨੂੰ ਸਿੱਧੇ ਅਧਿਕਾਰਤ ‘ਨੈਸ਼ਨਲ ਸੈਂਸਸ ਪੋਰਟਲ’ ਨਾਲ ਜੋੜਦੇ ਹਨ, ਜਿੱਥੇ ਉਹ ਖੁਦ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।

ਡਾਇਰੈਕਟਰੇਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੁੱਚੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਡਿਜੀਟਲ ਵੈਨਾਂ ਸਬੰਧਿਤ ਜ਼ਿਲ੍ਹਿਆਂ ਵਿੱਚ ਮੁੱਖ ਕਸਬਿਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ, ਬਾਜ਼ਾਰਾਂ ਅਤੇ ਹੋਰ ਪ੍ਰਮੁੱਖ ਜਨਤਕ ਸਥਾਨਾਂ ਨੂੰ ਕਵਰ ਕਰਨਗੀਆਂ ਜਿੱਥੇ ਲੋਕਾਂ ਦੀ ਆਵਾਜਾਈ ਸਭ ਤੋਂ ਵੱਧ ਹੁੰਦੀ ਹੈ।

ਇਸ ਮੁਹਿੰਮ ਦਾ ਉਦੇਸ਼ ਜਨਗਣਨਾ 2027, ਸਵੈ-ਗਣਨਾ ਅਤੇ ਆਬਾਦੀ ਦੀ ਗਣਨਾ ਦੇ ਮਹੱਤਵ ਬਾਰੇ ਆਮ ਲੋਕਾਂ ਵਿੱਚ ਵਿਆਪਕ ਜਾਗਰੂਕਤਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਯਕੀਨੀ ਬਣਾਉਣਾ ਹੈ। ਆਡੀਓ-ਵੀਡੀਓ ਮਾਧਿਅਮ ਰਾਹੀਂ ਜਾਣਕਾਰੀ ਦਾ ਪ੍ਰਸਾਰ ਕੀਤਾ ਜਾਵੇਗਾ।

ਇਸ ਵੈਨ ਦੀ ਸੁਚਾਰੂ ਆਵਾਜਾਈ, ਸਥਾਨਕ ਤਾਲਮੇਲ ਅਤੇ ਪ੍ਰਚਾਰ ਗਤੀਵਿਧੀਆਂ ਦੇ ਪ੍ਰਭਾਵੀ ਲਾਗੂਕਰਨ ਦੀ ਸਹੂਲਤ ਲਈ ਜ਼ਿਲ੍ਹੇ ਤੋਂ ਇੱਕ ਨਾਮਜ਼ਦ ਇਸਕਾਰਟ ਅਧਿਕਾਰੀ ਵੈਨ ਦੇ ਨਾਲ ਰਹੇਗਾ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰਾਂ ਨੇ ਡਿਜੀਟਲ ਵੈਨ ਦੇ ਵਿਸਥਾਰਤ ਰੂਟ ਪਲਾਨ ਨੂੰ ਅੰਤਿਮ ਰੂਪ ਦਿੱਤਾ ਹੈ, ਪ੍ਰਚਾਰ ਹੋਰਡਿੰਗਜ਼ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਪਛਾਣ ਕੀਤੀ ਹੈ ਅਤੇ ਨੋਡਲ ਅਫ਼ਸਰ (ਪ੍ਰਚਾਰ) ਦੇ ਅਪਡੇਟ ਕੀਤੇ ਵੇਰਵੇ ਡਾਇਰੈਕਟਰੇਟ ਨੂੰ ਮੁਹੱਈਆ ਕਰਵਾਏ ਹਨ।

*ਪੰਜਾਬ ਲਈ ਸਮਾਂ ਸੀਮਾ*

ਜਨਗਣਨਾ 2027 ਦੋ ਪੜਾਆਂ ਵਿੱਚ ਕਰਵਾਈ ਜਾ ਰਹੀ ਹੈ। ਪਹਿਲਾ ਪੜਾਅ ਮਕਾਨਾਂ ਦੀ ਸੂਚੀਬੱਧਤਾ ਅਤੇ ਰਿਹਾਇਸ਼ੀ ਜਨਗਣਨਾ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ।

ਪੰਜਾਬ ਰਾਜ ਵਿੱਚ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚਲੇਗਾ, ਜਿਸਦੀ ਰੈਫਰੇਂਸ ਡੇਟ 5 ਜਨਵਰੀ 2027 ਰਾਤ 12 ਵਜੇ ਤੱਕ ਹੋਵੇਗੀ। ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਨਾਗਰਿਕ ਜਨਗਣਨਾ ਨਾਲ ਸਬੰਧਤ 40 ਸਵਾਲਾਂ ਦੇ ਜਵਾਬ ਖੁਦ ਦੇਣ ਲਈ se.census.gov.in ਪੋਰਟਲ ‘ਤੇ ਲਾਗ ਇਨ ਕਰ ਸਕਦੇ ਹਨ। ਸਵੈ-ਗਣਨਾ ਪੋਰਟਲ 30 ਨਵੰਬਰ 2026 ਨੂੰ ਬੰਦ ਹੋ ਜਾਵੇਗਾ।

ਪੰਜਾਬ ਵਿੱਚ ਅਗਲੀਆਂ ਗਤੀਵਿਧੀਆਂ ਹੇਠ ਲਿਖੇ ਅਨੁਸਾਰ ਹਨ:
ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ: 11 ਨਵੰਬਰ, 2026
ਸਵੈ-ਗਣਨਾ: 16 ਤੋਂ 30 ਨਵੰਬਰ, 2026
ਜਨਗਣਨਾ: 1 ਦਸੰਬਰ, 2026 ਤੋਂ 4 ਜਨਵਰੀ, 2027
ਰੈਫਰੇਂਸ ਡੇਟ: 5 ਜਨਵਰੀ 2027
ਰਿਵੀਜ਼ਨ ਰਾਊਂਡ: ਬਾਕੀ ਰਹਿੰਦੇ ਵਿਅਕਤੀਆਂ ਨੂੰ ਸ਼ਾਮਲ ਕਰਨ ਲਈ ਆਬਾਦੀ ਦੀ ਗਣਨਾ 3 ਤੋਂ 5 ਦਿਨ ਬਾਅਦ

ਹਰ ਕੋਈ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾ ਸਕਦਾ ਹੈ ਅਤੇ ਐਨੂਮਰੇਟਰ ਦੇ ਆਉਣ ਤੋਂ ਪਹਿਲਾਂ ਆਪਣਾ ਜਨਗਣਨਾ ਫਾਰਮ ਆਨਲਾਈਨ ਖੁਦ ਭਰ ਸਕਦਾ ਹੈ।

ਸੈਂਸਸਜ਼ ਓਪਰੇਸ਼ਨਜ਼ ਦੇ ਡਾਇਰੈਕਟਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐਨੂਮਰੇਟਰਜ਼ ਨੂੰ ਪੂਰਨ ਸਹਿਯੋਗ ਦੇਣ ਅਤੇ ਜਨਗਣਨਾ 2027 ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਆਓ ਇਸ ਜਨਗਣਨਾ ਨੂੰ ਸਟੀਕ, ਮੁਕੰਮਲ ਅਤੇ ਸਫ਼ਲ ਬਣਾਈਏ।

ਇਸ ਅਭਿਆਸ ਦੌਰਾਨ ਆਮ ਜਨਤਾ ਦੀ ਸਹਾਇਤਾ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ ਨੰਬਰ-1855 ਲਾਂਚ ਕੀਤਾ ਗਿਆ ਹੈ। ਨਾਗਰਿਕ ਜਨਗਣਨਾ ਪ੍ਰਸ਼ਨੋਤਰੀ ਭਰਨ ਵੇਲੇ ਕਿਸੇ ਵੀ ਪੁੱਛਗਿੱਛ ਜਾਂ ਸ਼ੰਕਾ ਲਈ ਇਸ ਨੰਬਰ ‘ਤੇ ਡਾਇਲ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਵਾਸੀ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਸਾਡੇ ਨਾਲ ਜੁੜ ਸਕਦੇ ਹਨ। ਸਾਡੀਆਂ ਚੱਲ ਰਹੀਆਂ ਪਹਿਲਕਦਮੀਆਂ ਅਤੇ ਆਗਾਮੀ ਪ੍ਰੋਜੈਕਟਾਂ ਬਾਰੇ ਅਪਡੇਟ ਰਹਿਣ ਲਈ ਸਾਨੂੰ ਇੰਸਟਾਗ੍ਰਾਮ , ਫੇਸਬੁਕ, ਐਕਸ (ਪਹਿਲਾਂ ਟਵਿੱਟਰ) ਅਤੇ ਯੂਟਿਊਬ ‘ਤੇ @censusdcopunjab ‘ਤੇ ਫਾਲੋ ਕੀਤਾ ਜਾ ਸਕਦਾ ਹੈ।

ਸਾਡੀ ਜਨਗਣਨਾ ਸਾਡਾ ਵਿਕਾਸ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

Most Popular

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

by Navjot
2 weeks ago
0

  ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 