• Latest
  • Trending
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

25 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

9 seconds ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

8 minutes ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

16 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

22 minutes ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

30 minutes ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

12 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

November 12, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਅੰਡਰ-19 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਅੱਜ ਭਾਰਤੀ ਟੀਮ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ। ਓਮਾਨ ਦੇ ਅਲ ਅਮੀਰਾਤ ਕ੍ਰਿਕਟ ਗਰਾਊਂਡ ਵਿੱਚ ਖੇਡਿਆ ਜਾਣ ਵਾਲਾ ਇਹ ਮੁਕਾਬਲਾ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਇਸ ਮੈਚ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਬੇਟੇ ਆਰਯਵੀਰ ਸਹਿਵਾਗ ’ਤੇ ਖਾਸ ਨਜ਼ਰਾਂ ਰਹਿਣਗੀਆਂ। ਉਨ੍ਹਾਂ ਨੇ ਪਿਛਲੇ ਮੈਚ ਵਿੱਚ ਯੂਏਈ ਖ਼ਿਲਾਫ਼ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 160 ਦੌੜਾਂ ਦੀ ਪਾਰੀ ਖੇਡੀ ਸੀ। ਦੂਜੇ ਪਾਸੇ ਅਫਗਾਨਿਸਤਾਨ ਵੱਲੋਂ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਨੂਰ ਅਲੀ ਨਿਆਜ਼ੀ ਭਾਰਤੀ ਬੱਲੇਬਾਜ਼ਾਂ ਲਈ ਚੁਣੌਤੀ ਬਣ ਸਕਦੇ ਹਨ।

ਭਾਰਤ ਦਾ ਅਫਗਾਨਿਸਤਾਨ ਖ਼ਿਲਾਫ਼ ਪਲੜਾ ਭਾਰੀ
ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 13 ਮੁਕਾਬਲੇ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਭਾਰਤ ਨੇ 11 ਅਤੇ ਅਫਗਾਨਿਸਤਾਨ ਨੇ 2 ਮੈਚ ਜਿੱਤੇ ਹਨ। ਪਿਛਲੇ ਰਿਕਾਰਡ ਦੇ ਆਧਾਰ ’ਤੇ ਭਾਰਤੀ ਟੀਮ ਦਾ ਪਲੜਾ ਭਾਰੀ ਮੰਨਿਆ ਜਾ ਰਿਹਾ ਹੈ।

ਦੋਵਾਂ ਟੀਮਾਂ ਦੀ ਸੰਭਾਵਿਤ ਖਿਡਾਰੀਆਂ ਦੀ ਸੂਚੀ
ਭਾਰਤ ਅੰਡਰ-19: ਲਕਸ਼ ਰਾਜੇਸ਼ ਰਾਏਚੰਦਾਨੀ (ਕਪਤਾਨ), ਆਰਯਵੀਰ ਸਹਿਵਾਗ, ਵੀਕੇ ਵਿਨੀਤ, ਅਰਜੁਨ ਰਾਜਪੂਤ, ਯਸ਼ਵਰਧਨ ਚੌਹਾਨ, ਅਨਵੈ ਦ੍ਰਾਵਿੜ (ਵਿਕਟਕੀਪਰ), ਮਨਲ ਚੌਹਾਨ, ਮੋਹਿਤ ਉਲਵਾ, ਆਰਯਨ ਸਵਸਾਨੀ, ਕਾਵਿਆ ਪਟੇਲ, ਈਸ਼ਾਨ ਸੂਦ, ਯਸ਼ਵੀਰ ਗੌੜ, ਕੁਸ਼ਾਗਰ ਓਝਾ, ਰਜਤ ਬਘੇਲ ਅਤੇ ਸ਼ਾਵਿਨ ਵਿਨੋਦ।

ਅਫਗਾਨਿਸਤਾਨ ਅੰਡਰ-19: ਅਬਿਦੁੱਲਾ ਨਾਦਰਜਾਨ, ਫਰੀਦੁੱਲਾ ਇਹਸਾਸ, ਸੁਭਾਨ ਜਖੈਲ, ਨੋਮਾਨ ਸਲਾਰਜ਼ਈ (ਵਿਕਟਕੀਪਰ), ਸ਼ਾਹ ਫੈਸਲ ਰਹੀਮੀ, ਤਾਹਿਰ ਸਰਵਰੀ, ਅਮੀਰ ਹਮਜ਼ਾ, ਸੋਹੇਲ ਖਾਨ (ਕਪਤਾਨ), ਮੁਹੰਮਦ ਅਲੀ, ਅਬਦੁੱਲਾ ਹਮਦਰਦ, ਨੂਰ ਅਲੀ ਨਿਆਜ਼ੀ, ਸਾਮੀ ਮੁਬਾਰੇਜ਼, ਬਿਲਾਲ ਸਲੀਮਨਖਿਲ, ਲੁਤਫੁੱਲਾ ਮੁਹੰਮਦੀ, ਇਮਰਾਨ ਮੁਹੰਮਦੀ, ਸੁਭਾਨ ਅਲੀ, ਫਰੀਦ ਜ਼ਦਰਾਨ, ਫੈਸਲ ਮੁਬਾਰਿਜ਼, ਅਬਿਦੁੱਲਾ ਆਬਿਦ ਅਤੇ ਹਮਜ਼ਾ ਖਾਨ ਅਲੀਖਿਲ।

Tags: Breaking news in PunjabiIND U19 vs AFG U19Latest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ranjit Singh
November 12, 2026
0

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ -...

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 12, 2026
0

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ - ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 12, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌷ਅੱਜ ਦਾ ਵਿਚਾਰ🌷 ਪ੍ਰਾਰਥਨਾ ਕਦੇ ਵੀ ਵਿਅਰਥ ਨਹੀਂ ਜਾਂਦੀ......

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

Most Popular

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 